ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ

ਨਵੀਂ ਦਿੱਲੀ, ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸ਼ਾਮ ਦਿੱਲੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ‘ਚ ਸ਼ਾਮ 4 ਵਜੇ ਤੋਂ 6 ਵਜੇ ਤੱਕ ਸਰਵਦਲੀ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਜਾਵੇਗੀ।

VIA PUNJAB