- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਿਤ ਮਿਸ਼ਰਾ ਆਈਪੀਐੱਲ ’ਚੋਂ ਹੋਇਆ ਬਾਹਰ
ਦਿੱਲੀ ਕੈਪੀਟਲਜ਼ ਦਾ ਸੀਨੀਅਰ ਗੇਂਦਬਾਜ਼ ਲੈੱਗ ਸਪਿੰਨਰ ਅਮਿਤ ਮਿਸ਼ਰਾ ਹੱਥ ਦੀ ਉਂਗਲੀ ਫਰੈੱਕਚਰ ਹੋਣ ਕਰਕੇ ਇੰਡੀਅਨ ਪ੍ਰੀਮੀਅਰ ਲੀਗ ’ਚੋਂ ਬਾਹਰ ਹੋ ਗਿਆ ਹੈ। ਮਿਸ਼ਰਾ ਸ਼ਾਰਜਾਹ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਖੇਡੇ ਮੈਚ ਦੌਰਾਨ ਉਂਗਲੀ ’ਤੇ ਸੱਟ ਲੁਆ ਬੈਠਾ ਸੀ। ਮਿਸ਼ਰਾ ਨੇ ਆਈਪੀਐੱਲ ਦੇ ਮੌਜੂਦਾ ਸੀਜ਼ਨ ਵਿੱਚ ਹੁਣ ਤੱਕ ਤਿੰਨ ਮੈਚ ਖੇਡਦਿਆਂ ਤਿੰਨ ਵਿਕਟਾਂ ਹਾਸਲ ਕੀਤੀਆਂ ਹਨ।


