- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੁਧਿਆ ਕੇਸ ਦੀ ਲਗਾਤਾਰ ਸਣਵਾਈ 29 ਅਕਤੂਬਰ ਤੋਂ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵਿਵਾਦਗ੍ਰਸਤ ਰਾਮ ਜਨਮ ਭੂਮੀ-ਬਾਬਰੀ ਮਸਜਿਦ ਕੇਸ ਦੀ ਸੁਣਵਾਈ 29 ਅਕਤੂਬਰ ਤੋਂ ਲਗਾਤਾਰ ਕੀਤੇ ਜਾਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਮਸਜਿਦ ਵਿੱਚ ਨਮਾਜ ਪੜ੍ਹਣ ਦੀ ਅਰਜ਼ੀ ਰਦ ਕਰ ਦਿੱਤੀ। ਤਿੰਨ ਜੱਜਾਂ ਦੇ ਬੈਚ ਨੇ ਇਸ ਸਬੰਧੀ ਫੈਸਲਾ ਸੁਣਾਇਆ। ਬੈਚ ਵਿੱਚ 3 ਜਜ ਸ਼ਾਮਲ ਸਨ। ਜਸਟਿਸ ਅਸ਼ੋਕ ਭੂਸ਼ਣ ਨੇ ਆਪਣਾ ਅਤੇ ਚੀਫ ਜਸਟਿਸ ਦੀਪਕ ਮਿਸ਼ਰਾ ਦਾ ਫੈਸਲਾ ਪੜ੍ਹਿਆ। ਜਸਟਿਸ ਨਜੀਰ ਸ਼ਾਮਿਲ ਸਨ। ਜਸਟਿਸ ਅਸ਼ੋਕ ਭੂਸ਼ਣ ਨੇ ਆਪਣਾ ਫੈਸਲਾ ਪੜ੍ਹਦੇ ਹੋਏ ਕਿਹਾ ਕਿ ਹਰ ਫੈਸਲਾ ਵਖ ਹਾਲਾਤ ‘ਚ ਹੁੰਦਾ ਹੈ।ਪਿਛਲੇ ਫੈਸਲੇ ਦੇ ਸੰਦਰਭ ਨੂੰ ਸਮਝਣਾ ਜ਼ਰੂਰੀ ਹੈ।


