- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸ਼ਵਿਨ ਨੇ ਟੈਸਟ ਕ੍ਰਿਕਟ ਚ ਰਚਿਆ ਇਤਿਹਾਸ
ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਜਿੱਥੇ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਟੀਮ ਇੰਡੀਆ ਦੇ ਖ਼ੁਰਾਂਟ ਸਪਿਨ ਗੇਂਦਬਾਜ਼ ਆਰ. ਅਸ਼ਵਿਨ ਨੇ ਟੈਸਟ ਕ੍ਰਿਕਟ ‘ਚ ਇਕ ਵੱਡੀ ਉਪਲਬੱਧੀ ਆਪਣੇ ਨਾਂ ਕੀਤੀ ਹੈ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਜਾਰੀ ਇਸ ਟੈਸਟ ਮੈਚ ਦੇ ਤਹਿਤ ਅਸ਼ਵਿਨ ਨੇ ਘਰੇਲੂ ਮੈਦਾਨ ‘ਤੇ 250 ਟੈਸਟ ਵਿਕਟਾਂ ਪੂਰੀਆਂ ਕਰ ਲਈਆਂ ਹਨ।


