- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸਮਾਨੀ ਬਿਜਲੀ ਡਿੱਗਣ ਕਾਰਨ ਔਰਤ ਦੀ ਮੌਤ
ਸ੍ਰੀ ਮਾਛੀਵਾੜਾ ਸਾਹਿਬ – ਇਥੋਂ ਨਜਦੀਕੀ ਪਿੰਡ ਬੈਰਸਾਲ ਕਲਾਂ ਵਿਖੇ ਅਸਮਾਨੀ ਬਿਜਲੀ ਡਿਗਣ ਕਾਰਨ ਇਕ 25 ਸਾਲਾ ਔਰਤ ਦੀ ਮੌਤ ਹੋਣ ਦੀ ਖਬਰ ਹੈ ।ਪ੍ਰਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਨੂੰ ਜਦੋਂ ਇਲਾਕੇ ਵਿਚ ਭਾਰੀ ਮੀਂਹ ਤੇ ਤੇਜ ਹਨੇਰੀ ਦੌਰਾਨ ਬਿਜਲੀ ਲਸ਼ਕ ਰਹੀ ਮਨਜਿੰਦਰ ਕੌਰ ਪਤਨੀ ਅਮਨਿੰਦਰ ਸਿੰਘ ਵਾਸੀ ਬੈਰਸਾਲ ਕਲਾਂ ਆਪਣੀ ਸਸ ਨਾਲ ਖੇਤਾਂ ਵਿਚ ਜਾ ਰਹੀ ਸੀ ਤਾਂ ਅਚਾਨਕ ਤੇਜ ਅਸਮਾਨੀ ਬਿਜਲੀ ਡਿਗਣ ਕਾਰਨ ਮਨਜਿੰਦਰ ਕੌਰ ਦੀ ਥਾਂ ਤੇ ਈ ਮੌਤ ਹੋ ਗਈ ਤੇ ਨਾਲ ਜਾ ਰਹੀ ਉਹਦੀ ਸਸ ਬਿਲਕੁਲ ਠੀਕ ਠਾਕ ਹੈ।ਮਨਜਿੰਦਰ ਕੌਰ ਆਪਣੇ ਪਿਛੇ ਦੋ ਬਚੇ ਛਡ ਗਈ ਹੈ।


