- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸਾਂਜ ਦੀ ਸਪੁਰਦਗੀ ਲਈ ਫਰਵਰੀ-2020 ਦਾ ਸਮਾਂ ਮਿੱਥਿਆ
ਲੰਡਨ – ਵਿਕੀਲੀਕਸ ਦੇ ਸਹਿ-ਸੰਸਥਾਪਕ ਜੂਲੀਅਨ ਅਸਾਂਜ ਦੀ ਸਪੁਰਦਗੀ ਲਈ ਯੂਕੇ ਦੀ ਅਦਾਲਤ ਨੇ ਫਰਵਰੀ 2020 ਦੀ ਸਮਾਂ-ਸੀਮਾ ਤੈਅ ਕੀਤੀ ਹੈ। ਸੁਣਵਾਈ ਦੌਰਾਨ ਅਸਾਂਜ ਨੇ ਕਿਹਾ ਕਿ ਵਿਕੀਲੀਕਸ ਬਸ ਇਕ ਪ੍ਰਕਾਸ਼ਕ ਹੈ। ਉਹ ਵੀਡੀਓ ਲਿੰਕ ਰਾਹੀਂ ਲੰਡਨ ਦੀ ਅਦਾਲਤ ਵਿਚ ਪੇਸ਼ ਹੋਇਆ। ਅਸਾਂਜ ਉਸ ਦੀ ਅਮਰੀਕਾ ਨੂੰ ਸਪੁਰਦਗੀ ਖ਼ਿਲਾਫ਼ ਕਾਨੂੰਨੀ ਲੜਾਈ ਲੜ ਰਿਹਾ ਹੈ। ਉਹ ਇਸ ਵੇਲੇ ਬੇਲਮਾਰਸ਼ ਜੇਲ੍ਹ ਵਿਚ ਹੈ ਤੇ ਲੰਡਨ ਵਿਚ ਹੀ 50 ਹਫ਼ਤਿਆਂ ਦੀ ਸਜ਼ਾ ਭੁਗਤੇਗਾ। ਜੂਲੀਅਨ ਦੀ ਸਿਹਤ ਠੀਕ ਨਹੀਂ ਤੇ ਉਹ ਨਿੱਜੀ ਤੌਰ ’ਤੇ ਪੇਸ਼ ਨਾ ਹੋ ਕੇ ਵੈਸਟਮਿੰਸਟਰ ਅਦਾਲਤ ਵਿਚ ਵੀਡੀਓ ਲਿੰਕ ਰਾਹੀਂ ਪੇਸ਼ ਹੋਇਆ।


