- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਠ ਬੱਲੇਬਾਜ਼ਾਂ ਨਾਲ ਸਾਨੂੰ ਵੱਡੇ ਟੀਚੇ ਦਾ ਪਿੱਛਾ ਕਰਨਾ ਚਾਹੀਦਾ ਸੀ: ਰੋਹਿਤ
ਵੇਲਿੰਗਟਨ – ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਹੈ ਕਿ ਸਾਨੂੰ ਅੱਠ ਬੱਲੇਬਾਜ਼ਾਂ ਦੇ ਨਾਲ ਨਿਊਜ਼ੀਲੈਂਡ ਵੱਲੋਂ ਦਿੱਤੇ ਗਏ 220 ਦੌੜਾਂ ਦੇ ਟੀਚੇ ਦਾ ਪਿੱਛਾ ਕਰਨਾ ਚਾਹੀਦਾ ਸੀ। ਭਾਵੇਂ ਕਿ ਟਵੰਟੀ-20 ਮੈਚ ਲਈ ਇਹ ਜਿੱਡਾ ਮਰਜ਼ੀ ਟੀਚਾ ਲੱਗਦਾ ਹੋਵੇ।ਜ਼ਿਕਰਯੋਗ ਹੈ ਕਿ ਭਾਰਤ ਨੂੰ ਪਹਿਲੇ ਮੈਚ ਵਿਚ 80 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਕਪਤਾਨ ਨੇ ਮੰਨਿਆ ਕਿ ਸਾਡੀ ਸ਼ੁਰੂਆਤ ਖਰਾਬ ਰਹੀ ਅਤੇ ਸਾਡੇ ਲਈ 200 ਦੌੜਾਂ ਦੇ ਟੀਚੇ ਦਾ ਪਿੱਛਾ ਕਰਨਾ ਆਸਾਨ ਨਹੀਂ ਸੀ।


