- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਨੇ ਦਿੱਲੀ ਦੀਆਂ 6 ਸੀਟਾਂ ਤੇ ਕੀਤਾ ਉਮੀਦਵਾਰਾਂ ਦੇ ਨਾਂ ਦਾ ਐਲਾਨ
ਨਵੀਂ ਦਿੱਲੀ – ਲੋਕ ਸਭਾ ਚੋਣਾਂ 2019 ਲਈ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਗੋਪਾਲ ਰਾਏ ਨੇ ਦਿੱਲੀ ਦੀਆਂ 7 ਸੀਟਾਂ ਵਿੱਚੋਂ 6 ਸੀਟਾਂ ਲਈ ਪਾਰਟੀ ਉਮੀਦਾਂ ਦੇ ਨਾਂ ਐਲਾਨ ਕਰ ਦਿੱਤੇ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਆਤਿਸ਼ੀ ਮਾਲਰੇਨਾ ਨੂੰ ਪੂਰਬੀ ਦਿੱਲੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਦੋਂ ਕਿ ਗੁਗਨ ਸਿੰਘ ਉੱਤਰੀ ਪੱਛਮੀ ਦਿੱਲੀ ਤੋਂ ਚੋਣ ਲੜਨਗੇ| ਉੱਥੇ ਹੀ ‘ਆਪ’ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਰਾਘਵ ਚੱਢਾ ਦੱਖਣੀ ਦਿੱਲੀ ਤੋਂ ਚੋਣਾਂ ਲੜਨਗੇ, ਜਦੋਂ ਕਿ ਪੰਕਜ ਗੁਪਤਾ ਚਾਂਦਨੀ ਚੌਕ ਸੀਟ ਤੋਂ ਚੋਣਾਂ ਲੜਨਗੇ| ਦਿਲੀਪ ਪਾਂਡੇ ਉੱਤਰ-ਪੂਰਬੀ ਦਿੱਲੀ ਅਤੇ ਬ੍ਰਜੇਸ਼ ਗੋਇਲ ਨਵੀਂ ਦਿੱਲੀ ਸੀਟਾਂ ਤੋਂ ਚੋਣਾਂ ਲੜਨਗੇ| ਹਾਲਾਂਕਿ ਪਾਰਟੀ ਨੇ ਅਜੇ ਤੈਅ ਨਹੀਂ ਕੀਤਾ ਹੈ ਕਿ ਪੱਛਮੀ ਦਿੱਲੀ ਸੀਟ ਤੋਂ ਕੌਣ ਚੋਣ ਲੜੇਗਾ|


