- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰਸੀਬੀ ਨੇ ਕੇਕੇਆਰ ਨੂੰ 38 ਦੌੜਾਂ ਨਾਲ ਹਰਾਇਆ
ਚੇਨੱਈ – ਇੱਥੇ ਐੱਮ.ਏ. ਚਿਦੰਬਰਮ ਸਟੇਡੀਅਮ ’ਚ ਖੇਡੇ ਗਏ ਆਈਪੀਐੱਲ ਮੁਕਾਬਲੇ ਵਿੱਚ ਰੌਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਦੀ ਟੀਮ ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ 38 ਦੌੜਾਂ ਨਾਲ ਹਰਾ ਦਿੱਤਾ। ਆਈਪੀਐੱਲ ਦੇ ਇਸ ਸੀਜ਼ਨ ਵਿੱਚ ਆਰਸੀਬੀ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਦੇ ਨੁਕਸਾਨ ’ਤੇ 204 ਦੌੜਾਂ ਬਣਾਈਆਂ। ਗਲੈਨ ਮੈਕਸਵੈਲ ਨੇ 78 ਤੇ ਏ.ਬੀ ਡੀਵਿਲੀਅਰਜ਼ ਨੇ ਨਾਬਾਦ 76 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਦੀ ਟੀਮ ਅੱਠ ਵਿਕਟਾਂ ਦੇ ਨੁਕਸਾਨ ’ਤੇ 166 ਦੌੜਾਂ ਹੀ ਬਣਾ ਸਕੀ। ਟੀਮ ਲਈ ਆਂਦਰੇ ਰਸਲ ਨੇ ਸਭ ਤੋਂ ਵਧ 31 ਦੌੜਾਂ ਬਣਾਈਆਂ।


