- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੀਅਨਜ਼ ਪਬਲਿਕ ਸਕਲ ਦੇ ਛੋਟੇ ਵਿਦਿਆਰਥੀ ਧਾਰਮਿਕ ਸਥਾਨ ਤੇ ਹੋਏ ਨਤਮਸਤਕ
ਮੋਹਾਲੀ – ਪ੍ਰਿੰਸੀਪਲ ਸਰਿਤਾ ਜੈਨ ਦੀ ਅਗਵਾਈ ਵਿੱਚ ਰਾਜਪੁਰਾ ਦੇ ਨੇੜੇ ਆਰੀਅਨਜ਼ ਪਬਲਿਕ ਸਕੂਲ ਦੇ ਛੋਟੇ ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ ਨੂੰ ਜਾਗਰੂਕ ਕਰਨ ਲਈ ਗੁਰੂਦੁਆਰਾ ਸ਼੍ਰੀ ਫਤਿਹਗੜ ਸਾਹਿਬ ਦੀ ਯਾਤਰਾ ਦਾ ਆਯੋਜਨ ਕੀਤਾ। ਪ੍ਰਿੰਸੀਪਲ ਅਤੇ ਅਧਿਆਪਕਾਂ ਸਮੇਤ 50 ਦੇ ਲਗਭਗ ਬੱਚਿਆਂ ਨੇ ਪਵਿੱਤਰ ਸਥਾਨ ਦਾ ਦੌਰਾ ਕੀਤਾ। ਇਸ ਯਾਤਰਾ ਦਾ ਮੁੱਖ ਉਦੇਸ਼ ਛੋਟੇ ਛੋਟੇ ਬੱਚਿਆਂ ਨੂੰ ਘੱਟ ਉੱਮਰ ਤੋ ਪ੍ਰਾਰਥਨਾ ਨਾਲ ਜਾਣੂ ਕਰਵਾਉਣਾ, ਸਰਵਸ਼ਕਤੀਮਾਨ ਦੇ ਆਸ਼ੀਰਵਾਦ ਲੈਣ ਅਤੇ ਉੁਹਨਾਂ ਨੂੰ ਇਹਨਾਂ ਪਵਿੱਤਰ ਸਥਾਨਾਂ ਦੇ ਮਹੱਤਵ ਦੇ ਬਾਰੇ ਦੱਸਣਾ ਸੀ।ਬੱਚੇ ਢੱਕੇ ਹੋਏ ਸਿਰ ਨਾਲ ਗੁਰੂਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਝੁਕੇ ਅਤੇ ਆਦਰ ਨਾਲ ਉਹਨਾਂ ਨੂੰ ਪ੍ਰਣਾਮ ਕੀਤਾ। ਦਰਸ਼ਨਾਂ ਤੋ ਬਾਅਦ ਛੋਟੇ ਬੱਚਿਆਂ ਨੇ ਭੋਗ ਲਿਆ।


