- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਲੋਕ ਵਰਮਾ ਨੇ ਸੰਭਾਲਿਆ ਸੀ.ਬੀ.ਆਈ. ਦਾ ਕਾਰਜਭਾਰ
ਨਵੀਂ ਦਿੱਲੀ – ਸੀ. ਬੀ. ਆਈ. ’ਚ ਛਿੜੀ ਅੰਦਰੂਨੀ ਜੰਗ ਦੇ ਜਨਤਕ ਹੋਣ ਤੋਂ ਬਾਅਦ ਛੁਟੀ ’ਤੇ ਭੇਜੇ ਗਏ ਨਿਰਦੇਸ਼ਕ ਆਲੋਕ ਵਰਮਾ ਨੇ 77 ਦਿਨਾਂ ਬਾਅਦ ਅਜ ਕਾਰਜਭਾਰ ਸੰਭਾਲ ਲਿਆ ਹੈ। ਵਰਮਾ ਨੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਛੁਟੀ ’ਤੇ ਭੇਜੇ ਜਾਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿਤੀ ਸੀ, ਜਿਸ ’ਤੇ ਅਦਾਲਤ ਨੇ ਲੰਘੇ ਦਿਨ ਉਨ੍ਹਾਂ ਨੂੰ ਬਤੌਰ ਸੀ. ਬੀ. ਆਈ. ਨਿਰਦੇਸ਼ਕ ਬਹਾਲ ਕਰ ਦਿਤਾ ਸੀ।


