- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਰਾਨ ਆਪਣੇ ਤੇਲ ਦੇ ਖਰੀਦਦਾਰ ਦੀ ਭਾਲ ਜਾਰੀ ਰੱਖੇਗਾ ਜਰੀਫ
ਨਿਊਯਾਰਕ – ਈਰਾਨ ਨੇ ਕਿਹਾ ਕਿ ਉਹ ਅਮਰੀਕੀ ਪਾਬੰਦੀਆਂ ਨੂੰ ਬਾਈਪਾਸ ਕਰਨ ਲਈ ਆਪਣੇ ਤੇਲ ਦੇ ਖਰੀਦਦਾਰਾਂ ਦੀ ਭਾਲ ਜਾਰੀ ਰੱਖੇਗਾ| ਇਸ ਦੇ ਨਾਲ ਹੀ ਤੇਲ ਦੀ ਸੁਰੱਖਿਅਤ ਢੁਲਾਈ ਲਈ ਹੋਰਮੁਰਜ ਜਲ ਡਮਰੂ ਦਾ ਇਸਤੇਮਾਲ ਵੀ ਜਾਰੀ ਰੱਖੇਗਾ| ਉਸਨੇ ਅਮਰੀਕਾ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਤੇ ਨਤੀਜੇ ਭੁਗਤਨ ਲਈ ਤਿਆਰ ਰਹਿਣ ਦੀ ਧਮਕੀ ਵੀ ਦਿੱਤੀ ਹੈ| ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਰਾਨ ਦੇ ਤੇਲ ਦੇ ਕਿਸੇ ਵੀ ਗ੍ਰਾਹਕ ਨੂੰ ਛੋਟ ਨਾ ਦੇਣ ਦਾ ਫੈਸਲਾ ਕੀਤਾ ਸੀ| ਤੇਲ ਦੀ ਵਿਕਰੀ ਅਤੇ ਖਰੀਦਦਾਰਾਂ ਦੀ ਭਾਲ ਅਤੇ ਤੇਲ ਸੁਰੱਖਿਅਤ ਢੁਲਾਈ ਲਈ ਹੋਰਮੁਰਜ ਜਲ ਡਮਰੂ ਦਾ ਇਸਤੇਮਾਲ ਜਾਰੀ ਰੱਖੇਗਾ| ਸਾਡਾ ਸਿਰਫ ਇਹ ਹੀ ਇਰਾਦਾ ਹੈ ਅਤੇ ਸਾਨੂੰ ਲੱਗਦਾ ਹੈ ਕਿ ਅਜਿਹਾ ਹੀ ਹੋਵੇਗਾ| ਜਰੀਫ ਨੇ ਤਾੜਨਾ ਕੀਤੀ ਕਿ ਜੇਕਰ ਅਮਰੀਕਾ, ਈਰਾਨ ਨੂੰ ਤੇਲ ਵੇਚਣ ਤੋਂ ਰੋਕਣ ਲਈ ਕੋਈ ਕਦਮ ਚੁੱਕਦਾ ਹੈ ਤਾਂ ਉਸਨੂੰ ਨਤੀਜਿਆਂ ਲਈ ਤਿਆਰ ਰਹਿਣਾ ਚਾਹੀਦਾ ਹੈ|


