- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਕਰਮਚਾਰੀਆਂ ਨੂੰ ਸਰਕਾਰ ਵਲੋਂ ਤੋਹਫ਼ਾ, 2 ਫੀਸਦੀ ਵਧਿਆ ਮਹਿੰਗਾਈ ਭੱਤਾ
ਨਵੀਂ ਦਿੱਲੀ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਨੇ ਇੱਕ ਵੱਡਾ ਤੋਹਫ਼ਾ ਦਿੱਤਾ ਹੈ| ਅੱਜ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਮਹਿੰਗਾਈ ਭੱਤੇ (ਡੀ. ਏ.) ਵਿੱਚ ਦੋ ਫੀਸਦੀ ਦਾ ਵਾਧਾ ਕੀਤਾ ਗਿਆ ਹੈ| ਇਸ ਵਾਧੇ ਤੋਂ ਬਾਅਦ ਡੀ. ਏ. 9 ਫੀਸਦੀ ਹੋ ਗਿਆ ਹੈ, ਜਿਹੜਾ ਕਿ 1 ਜੁਲਾਈ 2018 ਤੋਂ ਲਾਗੂ ਹੋਵੇਗਾ| ਇਸ ਵਾਧੇ ਦਾ ਫ਼ਾਇਦਾ 1.10 ਕਰੋੜ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ| ਮੌਜੂਦਾ ਸਮੇਂ ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ 7 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ|


