- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਜਾਰੀ ਕਰੇਗਾ ਵੈਕਸੀਨ ਪਾਸਪੋਰਟ ਭਵਿੱਖ ‘ਚ ਕੈਨੇਡਾ ਪਹੁੰਚਣ ਵਾਲੇ ਲੋਕਾਂ ਲਈ ਵੀ ਅਜਿਹੇ ਪਾਸਪੋਰਟ ਹੋਣੇ ਲਾਜ਼ਮੀ ਹੋ ਸਕਦੇ ਹਨ
ਕੈਲਗਰੀ – ਕੈਨੇਡਾ ਦੇ ਕੇਂਦਰੀ ਹੈਲਥ ਮਨਿਸਟਰ ਪੈਟੀ ਹਾਇਡੂ ਨੇ ਕਿਹਾ ਹੈ ਕਿ ਕੋਵਿਡ-19 ਤੋਂ ਬਚਾਅ ਵਾਸਤੇ ਦੋ-ਦੋ ਇੰਜੈਕਸ਼ਨ ਲਗਵਾਉਣ ਵਾਲੇ ਕੈਨੇਡੀਅਨਜ਼ ਨੂੰ ਸਰਕਾਰ ਵੈਕਸੀਨੇਸ਼ਨ ਸਰਟੀਫੀਕੇਟ ਜਾਰੀ ਕਰੇਗੀ ਤਾਂ ਕਿ ਉਹ ਲੋਕ ਅੰਤਰਰਾਸ਼ਟਰੀ ਯਾਤਰਾ ਕਰ ਸਕਣ।ਇਨ੍ਹਾਂ ਸਰਟੀਫ਼ਿਕੇਟਾਂ ਨੂੰ ਹੀ ‘ਵੈਕਸੀਨ ਪਾਸਪੋਰਟ’ ਦਾ ਨਾਮ ਦਿੱਤਾ ਜਾ ਸਕੇਗਾ। ਹਾਇਡੂ ਨੇ ਕਿਹਾ ਕਿ ਆਉਂਦੇ ਸਮੇਂ ਵਿੱਚ ਅੰਤਰਰਾਸ਼ਟਰੀ ਯਾਤਰੀਆਂ ਕੋਲੋਂ ਇਸ ਸਰਟੀਫੀਕੇਟ ਜਾਂ ਵੈਕਸੀਨ ਪਾਸਪੋਰਟ ਦੀ ਮੰਗ ਕੀਤੀ ਜਾ ਸਕਦੀ ਹੈ ਤੇ ਲੋਕਾਂ ਕੋਲ ਇਹ ਹੋਣਾ ਚਾਹੀਦਾ ਹੈ। ਇਸ ਲਈ ਫੈਡਰਲ ਸਰਕਾਰ ਇਹ ਸਰਟੀਫੀਕੇਟ ਜਾਰੀ ਕਰੇਗੀ। ਮਨਿਸਟਰ ਹਾਇਡੂ ਨੇ ਦੱਸਿਆ ਕਿ ਮਾਰਚ ਮਹੀਨੇ ਵਿੱਚ ਹੀ ਜੀ-ਸੈਵਨ ਦੇਸ਼ਾਂ ਦੇ ਹੈਲਥ ਮਨਿਸਟਰਜ਼ ਦਰਮਿਆਨ ਇਸ ਮੁੱਦੇ ਉੱਪਰ ਚਰਚਾ ਹੋ ਚੁੱਕੀ ਹੈ।


