- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਦੇ ਵੈਸਟ ਕੋਸਟ ‘ਚ ਲੱਗੇ 2 ਜ਼ਬਰਦਸਤ ਭੂਚਾਲਾਂ ਦੇ ਝਟਕੇ
ਓਟਾਵਾ – ਕੈਨੇਡਾ ਦੇ ਵੈਸਟ ਕੋਸਟ ‘ਤੇ 2 ਜ਼ਬਰਦਸਤ ਭੂਚਾਲਾਂ ਦੀ ਖਬਰ ਮਿਲੀ ਹੈ। ਇਨ੍ਹਾਂ ਭੂਚਾਲਾਂ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.6 ਤੇ 6.8 ਮਾਪੀ ਗਈ ਹੈ। ਇਸ ਦੀ ਜਾਣਕਾਰੀ ਅਮਰੀਕੀ ਭੂ-ਗਰਗ ਸਰਵੇ ਵਿਭਾਗ ਨੇ ਦਿੱਤੀ ਹੈ। ਵਿਭਾਗ ਨੇ ਦੱਸਿਆ ਕਿ ਭੂਚਾਲ ਦਾ ਪਹਿਲਾ ਝਟਕਾ ਐਤਵਾਰ ਦੇਰ ਰਾਤ ਕਰੀਬ 10:39 ਵਜੇ ਮਹਿਸੂਸ ਕੀਤਾ ਗਿਆ ਤੇ ਦੂਜਾ ਭੂਚਾਲ ਦੇਰ ਰਾਤ 11:56 ਵਜੇ ਮਹਿਸੂਸ ਹੋਇਆ। ਅਜੇ ਇਨ੍ਹਾਂ ਭੂਚਾਲਾਂ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਜਾ ਕਿਸੇ ਦੇ ਜ਼ਖਮੀ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ ਤੇ ਨਾ ਹੀ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਹੈ।


