- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ: ਸਰੀ ਪੁਲਿਸ ਦੇ ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਦੀ ਭਰਤੀ ਦਾ ਕੰਮ ਮੁਕੰਮਲ
ਸਰੀ -ਸਰੀ ਪੁਲਿਸ ਸਰਵਿਸ ਨੇ ਆਪਣੇ ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਦੀਆਂ ਨਿਯੁਕਤੀਆਂ ਦਾ ਮੁੱਢਲਾ ਕਾਰਜ ਪੂਰਾ ਕਰ ਲਿਆ ਹੈ। ਸਰੀ ਪੁਲਿਸ ਸਰਵਿਸ ਦੇ ਮੁਖੀ ਨੌਰਮ ਲਿਪਿੰਸਕੀ ਨੇ ਸਰੀ ਪੁਲਿਸ ਬੋਰਡ ਨੂੰ ਭੇਜੀ ਇੱਕ ਰਿਪੋਰਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਰੀ ਪੁਲਿਸ ਵਿਚ ਨਿਯੁਕਤ ਕੀਤੇ ਗਏ 18 ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਵਿਚ 4 ਔਰਤਾਂ, 3 ਸਵਦੇਸ਼ੀ, 2 ਦੱਖਣੀ ਏਸ਼ੀਆਈ ਅਤੇ 1-1 ਜਾਪਾਨੀ ਅਤੇ ਈਰਾਨੀ/ ਬੈਲਜੀਅਨ ਸ਼ਾਮਲ ਹਨ।ਨਿਯੁਕਤ ਕੀਤੇ ਗਏ ਇਨ੍ਹਾਂ ਅਫਸਰਾਂ ਵਿਚ ਅੰਗਰੇਜ਼ੀ, ਫ੍ਰੈਂਚ, ਪੰਜਾਬੀ, ਯੂਕਰੇਨੀਅਨ, ਸਪੈਨਿਸ਼ ਅਤੇ ਫਾਰਸੀ ਬੋਲਣ ਵਾਲੇ ਸ਼ਾਮਲ ਹਨ। ਇਨ੍ਹਾਂ 18 ਅਫਸਰਾਂ ਵਿੱਚੋਂ 8 ਮਿਉਂਸਪਲ ਪੁਲਿਸ ਵਿਭਾਗਾਂ ਤੋਂ ਆਏ ਹਨ ਅਤੇ 10 ਆਰਸੀਐਮਪੀ ਤੋਂ ਆਏ ਹਨ ਅਤੇ ਇਨ੍ਹਾਂ ਨੂੰ ਪੁਲਿਸ ਦੇ ਸੁਚੱਜੇ ਕਾਰਜ, ਪ੍ਰਬੰਧ ਦਾ ਵਿਸ਼ਾਲ ਗਿਆਨ ਅਤੇ ਤਜ਼ਰਬਾ ਹੈ।


