- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡੀਅਨ ਨਾਬਾਲਗ ਅੱਤਵਾਦੀ ਸਾਜ਼ਿਸ਼ ਰਚਣ ਦੇ ਦੋਸ਼ ਚ ਗ੍ਰਿਫਤਾਰ
ਮਾਂਟਰੀਅਲ – ਕੈਨੇਡਾ ‘ਚ ਇਕ ਨਾਬਾਲਗ ਨੂੰ ਗ੍ਰਿਫਤਾਰ ਕਰਕੇ ਉਸ ‘ਤੇ ਅੱਤਵਾਦ ਨਾਲ ਜੁੜੇ ਅਪਰਾਧਾਂ ਦੇ ਦੋਸ਼ ਲਾਏ ਗਏ ਹਨ। ਰਾਇਲ ਕੈਨੇਡੀਅਨ ਮਾਓਂਟੇਡ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਪੀਟਰ ਲਾਮਬਰਟੁਸੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੈਨੇਡੀਅਨ ਜਾਂਚਕਰਤਾਵਾਂ ਨੂੰ ਦਸੰਬਰ ਦੇ ਅਖੀਰ ‘ਚ ਐੱਫ.ਬੀ.ਆਈ. ਦੀ ਖੂਫੀਆ ਰਿਪੋਰਟ ਮਿਲੀ ਸੀ, ਜਿਸ ‘ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਦੇ ਬਾਰੇ ‘ਚ ਦੱਸਿਆ ਗਿਆ ਸੀ। ਹਾਲਾਂਕਿ ਇਸ ‘ਚ ਇਹ ਜਾਣਕਾਰੀ ਨਹੀਂ ਦਿੱਤੀ ਗਈ ਸੀ ਕਿ ਇਹ ਹਮਲਾ ਕਦੋਂ, ਕਿਥੇ ਤੇ ਕਦੋਂ ਹੋਵੇਗਾ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸੁਰੱਖਿਆ ‘ਤੇ ਕੋਈ ਖਤਰਾ ਨਹੀਂ ਹੈ ਪਰ ਸ਼ੱਕੀ ਨੌਜਵਾਨ ਘਰੇਲੂ ਵਿਸਫੋਟਕ ਬਣਾਉਣ ‘ਚ ਸ਼ਾਮਲ ਸੀ ਤੇ ਇਹ ਹੀ ਸਾਡੀ ਜਾਂਚ ਦਾ ਕਾਰਨ ਹੈ।


