- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਲਕਾਤਾ ਹਾਈਕੋਰਟ ਵਲੋਂ ਰਾਜੀਵ ਕੁਮਾਰ ਨੂੰ ਰਾਹਤ
ਨਵੀਂ ਦਿੱਲੀ – ਸ਼ਾਰਦਾ ਚਿੱਟ ਫੰਡ ਮਾਮਲੇ ਵਿੱਚ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਅਤੇ ਆਈ. ਪੀ. ਐਸ. ਅਧਿਕਾਰੀ ਰਾਜੀਵ ਕੁਮਾਰ ਨੂੰ ਹਾਈਕੋਰਟ ਤੋਂ ਅੱਜ ਵੱਡੀ ਰਾਹਤ ਮਿਲ ਗਈ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਕੋਲਕਾਤਾ ਹਾਈ ਕੋਰਟ ਨੇ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੇ ਰੋਕ ਦਾ ਸਮਾਂ ਵਧਾ ਕੇ 22 ਜੁਲਾਈ ਤੱਕ ਕਰ ਦਿੱਤਾ ਹੈ| ਇਸ ਤੋਂ ਪਹਿਲਾਂ 12 ਜੁਲਾਈ ਤੱਕ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੇ ਰੋਕ ਦਾ ਆਦੇਸ਼ ਦਿੱਤਾ ਗਿਆ ਸੀ| ਇਸ ਮਾਮਲੇ ਸੰਬੰਧੀ ਕੋਰਟ 15 ਜੁਲਾਈ ਤੋਂ ਸੁਣਵਾਈ ਸ਼ੁਰੂ ਕਰੇਗੀ|


