- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੋਆ ‘ਚ ਕਾਂਗਰਸ ਛੱਡਣ ਵਾਲੇ 3 ਵਿਧਾਇਕਾਂ ਨੂੰ ਬਣਾਇਆ ਮੰਤਰੀ
ਨਵੀਂ ਦਿੱਲੀ – ਗੋਆ ਸਰਕਾਰ ‘ਚ ਸ਼ਨਿੱਚਰਵਾਰ ਨੂੰ ਚਾਰ ਨਵੇਂ ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ। ਸਿਆਸੀ ਘਟਨਾਕ੍ਰਮ ਦੇ ਵਿਚਾਲੇ ਵਿਰੋਧੀ ਧੀਰ ਦੇ ਨੇਤਾ ਚੰਦ੍ਰਕਾਂਤ ਕਵਲੇਕਰ, ਫਿਲਿਪ ਨੇਰੀ ਰੋਡ੍ਰਿਗਸ ਅਤੇ ਜੇਨੀਫਰ ਮੋਨਸੇਰਾਟ ਨੂੰ ਮੰਤਰੀ ਬਣਾਇਆ ਗਿਆ ਹੈ। ਇਹ ਤਿੰਨੋਂ ਹਾਲ ਹੀ ‘ਚ ਕਾਂਗਰਸ ਤੋਂ ਭਾਜਪਾ ‘ਚ ਸ਼ਾਮਿਲ ਹੋਏ 10 ਵਿਧਾਇਕਾਂ ‘ਚ ਸ਼ੁਮਾਰ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਉੱਪ ਪ੍ਰਧਾਨ ਮਾਇਕਲ ਲੋਬੋ ਨੂੰ ਵੀ ਮੰਤਰੀ ਅਹੁਦਾ ਮਿਲਿਆ ਹੈ। ਸੂਬੇ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸ਼ੁੱਕਰਵਾਰ ਨੂੰ ਗੋਆ ਫਾਰਵਰਡ ਪਾਰਟੀ (ਜੀ.ਐੱਫ.ਪੀ) ਦੇ ਤਿੰਨ ਵਿਧਾਇਕਾਂ ਅਤੇ ਆਜਾਦ ਵਿਧਾਇਕ ਰੋਹਤ ਖੁੰਟੇ ਤੋਂ ਕੈਬਿਨਟ ਤੋਂ ਅਤਸੀਫਾ ਦੇਣ ਨੂੰ ਕਿਹਾ ਸੀ।


