- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੜਸ਼ੰਕਰ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਕੀਤੇ ਦੋ ਕਾਬੂ
ਗੜਸ਼ੰਕਰ – ਡੀ ਐਸਪੀ ਸ਼ਤੀਸ ਗੜਸ਼ੰਕਰ ਦੀ ਸੁਪਰਵੀਜਨ ਅਧੀਨ ਥਾਣਾ ਗੜਸ਼ੰਕਰ ਦੇ ਇੰਚਾਰਜ ਬਲਵਿੰਦਰ ਸਿੰਘ ਦੀ ਹਦਾਇਤ ਤੇ ਏਐਸਆਈ ਪਰਮਿੰਦਰ ਕੌਰ ਸਮੇਤ ਪੁਲਿਸ ਪਾਰਟੀ ਨੇ ਨਾਕੇ ਦੋਰਾਨ ਪੁਲ ਨਹਿਰ ਰਾਵਲ ਪਿੰਡੀ ਤੋਂ ਦੋ ਵਿਆਕਤੀਆ ਨੂੰ ਸ਼ੱਕ ਦੇ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਜਿਨਾ ਨੇ ਆਪਣਾ ਨਾਮ ਜਸਪਾਲ ਸਿੰਘ ਪੁੱਤਰ ਦਵਿੰਦਰ ਕੁਮਾਰ ਉਰਫ ਬਲਵਿੰਦਰ ਕੁਮਾਰ ਵਾਸੀ ਵਾਰਡ ਨੰਬਰ 13 ਗੜਸ਼ੰਕਰ ਅਤੇ ਦੂਸਰੇ ਨੇ ਲਾਡੀ ਪੁੱਤਰ ਸਤਨਾਮ ਵਾਸੀ ਮੋਹਣੋਵਾਲ ਦੱਸਿਆ ਜਿਨਾ ਪਾਸੋ 30/25 ਗ੍ਰਾਮ ਨਸ਼ੀਲਾ ਪਦਾਰਥ ਪਾਊਡਰ ਬਰਾਮਦ ਕਰਕੇ ਮੁਕੱਦਮਾ ਦਰਜ ਕਰਕੇ ਅਦਾਲਤ ਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਇਨਾ ਪਾਸੋ ਹੋਰ ਪੁੱਛ ਕੀਤੀ ਜਾ ਰਹੀ ਹੈ।


