- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਅਮਰੀਕਾ ਨਾਲ ਕਰਨਾ ਚਾਹੁੰਦਾ ਹੈ ਸਮਝੌਤਾ : ਟਰੰਪ
ਵਾਸ਼ਿੰਗਟਨ – ਵਪਾਰ ਮੋਰਚੇ ’ਤੇ ਚੱਲ ਰਹੀ ਗੱਲਬਾਤ ਦੇ ਪਿਛੋਕੜ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਕਿਹਾ ਕਿ ਚੀਨ ਬਹੁਤ ਸ਼ਿੱਦਤ ਨਾਲ ਅਮਰੀਕਾ ਨਾਲ ਸਮਝੌਤਾ ਕਰਨਾ ਚਾਹੁੰਦਾ ਹੈ। ਇਥੇ ਮੰਤਰੀ ਮੰਡਲ ਦੀ ਬੈਠਕ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਚੀਨ ਨਾਲ ਸਭ ਗੱਲਾਂ ਵਧੀਆ ਢੰਗ ਨਾਲ ਚੱਲ ਰਹੀਆਂ ਹਨ। ਮੈਂ ਚਾਹੁੰਦਾ ਹਾਂ ਕਿ ਇਹ ਸਮਝੌਤਾ ਸੱਚਮੁੱਚ ਹੋਵੇ, ਨਕਲੀ ਨਾ ਹੋਵੇ। ਸਾਡੇ ਕੋਲ ਚੀਨ ਨਾਲ ਵਧੀਆ ਅਤੇ ਅਸਲ ਸਮਝੌਤਾ ਕਰਨ ਦਾ ਇਸ ਸਮੇਂ ਮੌਕਾ ਹੈ। ਟਰੰਪ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਚੀਨ ਦੇ ਰਾਸ਼ਟਰਪਤੀ ਜਿਨਪਿੰਗ ਨਾਲ ਮਾਰਚ ਦੇ ਅੰਤ ਜਾਂ ਉਸ ਤੋਂ ਵੀ ਪਹਿਲਾਂ ਗੱਲਬਾਤ ਹੋਣ ਦੀ ਸੰਭਾਵਨਾ ਨਹੀਂ ਹੈ।


