- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸੰਗਤਾਂ ਵੱਲੋਂ ਲਾਇਆ ਗਿਆ ਚਾਹ ਪਕੌੜਿਆਂ ਦਾ ਲੰਗਰ
ਫਿਰੋਜ਼ਪੁਰ – ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਏਰੀਆ ਸੰਗਤ ਪਿੰਡ ਮੱਲਵਾਲ ਜਦੀਦ ਬੱਧਨੀ ਕਲਾਂ ਵਜੀਦਪੁਰ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਹ ਪਕੌਡ਼ਿਆਂ ਦਾ ਲੰਗਰ ਮੋਗਾ ਤੋਂ ਫਿਰੋਜ਼ਪੁਰ ਰੋਡ ਦੇ ਉਪਰ ਲਾਇਆ ਗਿਆ ਰਾਹਗੀਰਾਂ ਤੇ ਸੰਗਤਾਂ ਨੂੰ ਰੋਕ ਕੇ ਲੰਗਰ ਛਕਾਇਆ ਗਿਆ ਇਸ ਸਮੇਂ ਸੰਗਤਾਂ ਵੱਲੋਂ ਦੱਸਿਆ ਗਿਆ ਕਿ ਜਿੱਥੇ ਇਹ ਲੰਗਰ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਨੂੰ ਯਾਦ ਕਰਦੇ ਹੋਏ ਲਾਇਆ ਜਾਂਦਾ ਹੈ ਉਥੇ ਇਸ ਵਾਰ ਮੋਦੀ ਸਰਕਾਰ ਵੱਲੋਂ ਕਾਲੇ ਬਿਲ ਪਾਸ ਕੀਤੇ ਗਏ ਸਨ ਉਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਜਥੇਬੰਦੀਆਂ ਵੱਲੋਂ ਦਿੱਲੀ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ ਉਨ੍ਹਾਂ ਦੀ ਸੁੱਖ ਸ਼ਾਂਤੀ ਲਈ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਦੀ ਜਿੱਤ ਪ੍ਰਾਪਤ ਕਰ ਕੇ ਵਾਪਸ ਆਉਣ।


