ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ  ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸ. ਬਰਾੜ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ।

VIA PUNJAB