- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਸਨੂਰ ਕੌਰ ਨੇ ਤੈਰਾਕੀ ਵਿੱਚ ਜਿੱਤੇ ਸੱਤ ਸੋਨ ਤਮਗੇ
ਐਸ ਏ ਐਸ ਨਗਰ – ਯਾਦਵਿੰਦਰਾ ਪਬਲਿਕ ਸਕੂਲ ਮੁਹਾਲੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਨੂਰ ਕੌਸ ਨੇ ਰਾਜ ਪੱਧਰੀ ਤੈਰਾਕੀ ਮੁਕਾਬਲਿਆਂ ਦੇ ਵੱਖ ਵੱਖ ਮੁਕਾਬਲਿਆਂ ਦੌਰਾਨ ਸੱਤ ਸੋਨ ਤਮਗੇ ਜਿੱਤ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ| ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਆਯੋਜਿਤ ਕੀਤੇ ਗਏ ਇਹਨਾਂ ਤੈਰਾਕੀ ਮੁਕਾਬਲਿਆਂ ਦੌਰਾਨ ਜਸਨੂਰ ਕੌਰ ਨੇ 100 ਮੀਟਰ ਬਟਰਫਲਾਈ, 50 ਮੀਟਰ ਫ੍ਰੀ ਸਟਾਈਲ, 100 ਮੀਟਰ ਫ੍ਰੀ ਸਟਾਈਲ, 200 ਮੀਟਰ ਫ੍ਰੀ ਸਟਾਈਲ, 50 ਮੀਟਰ ਬਟਰ ਫਲਾਈ ਵਿੱਚ ਸੋਨ ਤਮਗੇ ਹਾਸਿਲ ਕੀਤੇ ਹਨ ਅਤੇ ਇਸਦੇ ਨਾਲ ਨਾਲ 4 ਗੁਣਾ 100 ਮੀਟਰ ਰਿਲੇ ਅਤੇ 4 ਗੁਣਾ 100 ਮੀਟਰ ਮੈਡਲੇ ਰੇਸ ਵਿੱਚ ਵੀ ਸੋਨ ਤਮਗਾ ਹਾਸਿਲ ਕੀਤਾ ਹੈ|


