- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਾਪਾਨ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ
ਟੋਕੀਓ – ਜਾਪਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਇਸ ਦੀ ਤੀਬਰਤਾ ਰਿਕਟਰ ਪੈਮਾਨੇ ਤੇ 5.3 ਮਾਪੀ ਗਈ ਹੈ| ਮੌਸਮ ਅਧਿਕਾਰੀਆਂ ਨੇ ਇਸ ਕਾਰਨ ਸੁਨਾਮੀ ਆਉਣ ਦੀ ਚਿਤਾਵਨੀ ਜਾਰੀ ਨਹੀਂ ਕੀਤੀ| ਉਨ੍ਹਾਂ ਦੱਸਿਆ ਕਿ ਦੁਪਹਿਰ ਦੇ 12.42 ਤੇ ਭੂਚਾਲ ਦੇ ਝਟਕੇ ਲੱਗੇ ਅਤੇ ਲੋਕ ਘਰਾਂ ਵਿੱਚੋਂ ਬਾਹਰ ਆ ਗਏ| ਭੂਚਾਲ ਦੀ ਜ਼ਮੀਨ ਵਿੱਚ ਡੂੰਘਾਈ 40 ਕਿਲੋਮੀਟਰ ਤਕ ਸੀ| ਇਸ ਦਾ ਕੇਂਦਰ ਚਿੱਬਾ ਪਰਫੈਕਚਰ ਨੇੜੇ ਸੀ| ਮੌਸਮ ਅਧਿਕਾਰੀਆਂ ਦੀ ਏਜੰਸੀ ਨੇ ਦੱਸਿਆ ਕਿ ਇਸ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਲੋਕ ਕਾਫੀ ਘਬਰਾ ਗਏ ਸਨ


