- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਕਰ ਭਾਰਤ-ਪਾਕਿ ਚਾਹੁਣ ਤਾਂ ਵਿਚੋਲਗੀ ਲਈ ਤਿਆਰ ਹਨ ਟਰੰਪ : ਅਮਰੀਕਾ
ਵਾਸ਼ਿੰਗਟਨ – ਅਮਰੀਕੀ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਚਾਹੁਣ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮੁੱਦੇ ਤੇ ਵਿਚੋਲਗੀ ਲਈ ਤਿਆਰ ਹਨ| ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਇਹ ਵੀ ਦੁਹਰਾਇਆ ਕਿ ਸ਼ਾਂਤੀ ਵਰਤਾ ਪਾਕਿਸਤਾਨ ਤੇ ਨਿਰਭਰ ਕਰਦੀ ਹੈ, ਜਿਸ ਨੂੰ ਅੱਤਵਾਦੀ ਸਮੂਹਾਂ ਦੇ ਵਿਰੁੱਧ ਲਗਾਤਾਰ ਅਤੇ ਵਾਪਸੀ ਯੋਗ ਕਾਰਵਾਈ ਕਰਨੀ ਹੋਵੇਗੀ| ਹਾਲ ਹੀ ਵਿਚ ਟਰੰਪ ਕਸ਼ਮੀਰ ਮੁੱਦੇ ‘ਤੇ ਭਾਰਤ ਅਤੇ ਪਾਕਿਸਤਾਨ ਵਿਚ ਵਿਚੋਲਗੀ ਦੀ ਪੇਸ਼ਕਸ਼ ਕਰ ਚੁੱਕੇ ਹਨ| ਭਾਵੇਂਕਿ ਭਾਰਤ ਨੇ ਆਪਣਾ ਰਵੱਈਆ ਸਾਫ ਕਰ ਦਿੱਤਾ ਹੈ ਕਿ ਕਸ਼ਮੀਰ ਇਕ ਅੰਦਰੂਨੀ ਮੁੱਦਾ ਹੈ, ਜਿਸ ਦੇ ਹੱਲ ਲਈ ਦੋਹਾਂ ਦੇਸ਼ਾਂ ਵਿਚ ਦੋ-ਪੱਖੀ ਵਾਰਤਾ ਦੀ ਲੋੜ ਹੈ|


