- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਥਾਣਾ ਗੁਰਾਇਆ ਪੁਲਿਸ ਵੱਲੋਂ 100 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
ਜਲੰਧਰ – ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਥਾਣਾ ਗੁਰਾਇਆ ਦੀ ਪੁਲਿਸ ਨੇ 100 ਪੇਟੀਆ (9,00,000 ਐਮ.ਐਲ) ਸ਼ਰਾਬ (52 ਪੇਟੀਆ ਇੰਮਪੀਰੀਅਲ ਬਲਿਊ, 35 ਪੇਟੀਆ ਰਾਇਲ ਸਟੈਗ ਅਤੇ 13 ਪੇਟੀਆ ਬਲੈਡਰ ਪ੍ਰਾਈਡ) ਸਮੇਤ ਗੱਡੀ ਨੰਬਰ ਫਭ-11-ਭ-6555, ਮਾਰਕਾ 407 ਬ੍ਰਾਮਦ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਬਹੁਤ ਵੱਡੀ ਸਫਲਤਾ ਪ੍ਰਾਪਤ ਕੀਤੀ। ਏ.ਐਸ.ਆਈ ਗੁਰਸ਼ਰਨ ਸਿੰਘ, ਥਾਣਾ ਗੁਰਾਇਆ ਸਮੇਤ ਪੁਲਿਸ ਪਾਰਟੀ ਦੇ ਬ੍ਰਾਏ ਗਸ਼ਤ ਤਲਾਸ਼ ਭੇੜੇ ਪੁਰਸ਼ਾ ਸਬੰਧੀ ਘੁੜਕਾ ਪੁੱਲੀ ਮੋਜੂਦ ਸੀ ਤਾਂ ਇਤਲਾਹ ਮਿਲੀ ਕਿ ਸਤਨਾਮ ਸਿੰਘ ਉੇਰਫ ਸੱਤਾ ਪੁੱਤਰ ਦਲੀਪ ਸ਼ਿੰਘ ਅਤੇ ਗੋਲਡੀ ਪੁੱਤਰ ਸਤਵਿੰਦਰ ਸਿੰਘ ਵਾਸੀਆਨ ਮਕਬੂਲਪੁਰਾ ਅੰਮ੍ਰਿਤਸਰ ਜੋ ਕਿ ਗੱਡੀ ਨੰਬਰ ਫਭ-11-ਭ-6555, ਮਾਰਕਾ 407 ਪਰ ਭਾਰੀ ਮਾਤਰਾ ਵਿਚ ਸ਼ਰਾਬ ਠੇਕਾ ਸੇਲ ਫਾਰ ਚੰਡੀਗੜ੍ਹ ਲੱਦ ਕੇ ਘੁੜਕੇ ਤੋਂ ਫਗਵਾੜਾ ਸਾਇਡ ਜਾ ਰਹੇ ਸਨ ਨੂੰ ਗ੍ਰਿਫਤਾਰ ਕੀਤਾ।


