- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
ਰਾਮਪੁਰਾ ਫੂਲ – ਪੰਜਾਬ ਸਰਕਾਰ ਵੱਲੋ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਦਬੋਚ ਲਏ ਜਾਣ ਦੀ ਖਬਰ ਮਿਲੀ ਹੈ। ਥਾਣਾ ਮੁਖੀ ਗੁਰਪ੍ਰੀਤ ਕੋਰ ਮਾਨ ਨੇ ਦੱਸਿਆ ਕਿ ਮੋੜ ਰੋਡ ਵਿਖੇ ਸਥਿਤ ਬੀ.ਡੀ.ਓ ਬਲਾਕ ਨੇੜੇ ਇੱਕ ਨੋਜਵਾਨ ਸੁਖਵਿੰਦਰ ਸਿੰਘ ਜਿਸਦੇ ਹੱਥ ਵਿੱਚ ਚਿੱਟੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ, ਨੂੰ ਰੋਕ ਕੇ ਏ.ਐਸ.ਆਈ ਨੇ ਤਲਾਸ਼ੀ ਲਈ ਤਾਂ ਉਸ ਵਿਚੋ 63 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਉੱਕਤ ਕਥਿਤ ਦੋਸੀ ਤੇ ਵੱਖ-ਵੱਖ ਧਰਾਂਵਾ ਅਧੀਨ ਮਾਮਲਾ ਦਰਜ ਕਰਕੇ ਉਸਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ।


