- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ
ਗੜਸ਼ੰਕਰ – ਡੀਐਸਪੀ ਸ਼ਤੀਸ਼ ਕੁਮਾਰ ਗੜਸ਼ੰਕਰ ਵਲੋ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਗੜਸ਼ੰਕਰ ਦੇ ਇੰਨਚਾਰਜ ਬਲਵਿੰਦਰ ਸਿੰਘ ਦੀ ਹਦਾਇਤ ਤੇ ਏਐਸਆਈ ਚਤਵਿੰਦਰ ਸਿੰਘ ਨੇ ਦੋਰਾਨੇ ਗਸਤ ਨਾਕਾ ਬੰਦੀ ਪੁਲ ਨਹਿਰ ਨਵਾਸ਼ਹਿਰ ਰੋੜ ਗੜਸ਼ੰਕਰ ਤੋ ਅਲਟੋ ਕਾਰ ਨੰਬਰ ਪੀ ਬੀ 07 ਏ ਈ 5268 ਨੂੰ ਰੋਕ ਕੇ ਚੈੱਕ ਕਰਨ ਤੇ ਇੱਕ ਮੋਨੇ ਵਿਆਕਤੀ ਨੂੰ ਸੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਜਿਸ ਨੇ ਆਪਣਾ ਨਾਮ ਪ੍ਰਭਜੋਤ ਸਿੰਘ ਉਰਫ ਜੋਤੀ ਪੁੱਤਰ ਲੇਟ ਸਤਨਾਮ ਸਿੰਘ ਵਾਸੀ ਵਾਰਡ ਨੰਬਰ 13 ਗੜਸ਼ੰਕਰ ਦੱਸਿਆ ਜਿਸ ਪਾਸੋ 67 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਜਿਸ ਨੂੰ ਅਦਾਲਤ ਚ ਪੇਸ ਕਰਕੇ ਰਿਮਾਡ ਹਾਸਲ ਕਰਕੇ ਹੋਰ ਪੁੱਛ ਗਿੱਛ ਕੀਤੀ ਜਾਵੇਗੀ।


