- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਰਭਯਾ ਦੇ ਦੋਸ਼ੀ ਮੁਕੇਸ਼ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਵਲੋਂ ਖਾਰਜ
ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਿਰਭਯਾ ਕੇਸ ਦੇ ਦੋਸ਼ੀ ਮੁਕੇਸ਼ ਦੀ ਦਯਾ ਪਟੀਸ਼ਨ ਖਾਰਜ ਕਰ ਦਿੱਤੀ ਹੈ| ਮੁਕੇਸ਼ ਨੇ ਸੁਪਰੀਮ ਕੋਰਟ ਤੋਂ ਕਿਊਰੇਟਿਵ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਰਾਸ਼ਟਰਪਤੀ ਤੋਂ ਦਯਾ ਦੀ ਅਪੀਲ ਕੀਤੀ ਸੀ| ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਕੇਸ਼ ਸਮੇਤ ਚਾਰ ਦੋਸ਼ੀਆਂ ਨੂੰ ਫਾਂਸੀ ਦੇਣ ਲਈ 22 ਜਨਵਰੀ ਵਾਸਤੇ ਡੈੱਥ ਵਾਰੰਟ ਜਾਰੀ ਕੀਤਾ ਸੀ| ਹਾਲਾਂਕਿ ਮੁਕੇਸ਼ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਕਾਰਨ ਵੀਰਵਾਰ ਨੂੰ ਕੋਰਟ ਨੇ ਕਿਹਾ ਕਿ 22 ਜਨਵਰੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ ਹੈ|


