ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨਾਲ ਲਈਆਂ ਲਾਵਾਂ

ਨਵੀਂ ਦਿੱਲੀ – ਬਾਲੀਵੁਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਨੇ 24 ਅਕਤੂਬਰ ਨੂੰ ਗਾਇਕ ਰੋਹਨਪ੍ਰੀਤ ਸਿੰਘ ਨਾਲ ਦਿੱਲੀ ਵਿੱਚ ਵਿਆਹ ਕਰਵਾ ਲਿਆ। ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਵਿਆਹ ਸਿੱਖ ਰੀਤੀ ਰਿਵਾਜ ਅਨੁਸਾਰ ਆਨੰਦ ਕਾਰਜ ਰਾਹੀਂ ਹੋਇਆ। ਵਿਆਹ ਦੀ ਰਸਮ ਵਿੱਚ ਜੋੜੇ ਦੇ ਨਜ਼ਦੀਕੀ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ।

VIA PUNJAB