- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਹਿਲਵਾਨ ਦੀ ਮੌਤ: ਸ਼ੁਸੀਲ ਕੁਮਾਰ ਖਿਲਾਫ਼ ਲੁੱਕ ਆਊਟ ਨੋਟਿਸ
ਨਵੀਂ ਦਿੱਲੀ – ਦਿੱਲੀ ਪੁਲੀਸ ਨੇ ਛਤਰਸਾਲ ਸਟੇਡੀਅਮ ਵਿਚ ਝਗੜੇ ਤੋਂ ਬਾਅਦ ਪਹਿਲਵਾਨ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਦੇ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਪੁਲੀਸ ਪੀੜਤਾਂ ਦੇ ਬਿਆਨ ਪਹਿਲਾਂ ਹੀ ਲੈ ਚੁੱਕੀ ਹੈ। ਪੁਲੀਸ ਦੇ ਸੀਨੀਅਰ ਅਧਿਕਾਰੀ ਅਨੁਸਾਰ ਇਹ ਝਗੜਾ ਮਾਡਲ ਟਾਊਨ ਵਿਚ ਫਲੈਟ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੁਸ਼ੀਲ ਕੁਮਾਰ ਇਸ ਵੇਲੇ ਫਰਾਰ ਹੈ ਤੇ ਪੁਲੀਸ ਵਲੋਂ ਉਸ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।


