- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਵਾਮਾ ਵਿੱਚ ਪਥਰਾਅ ਕਰਨ ਵਾਲੇ 12 ਨੌਜਵਾਨ ਗ੍ਰਿਫਤਾਰ
ਸ਼੍ਰੀਨਗਰ – ਦੱਖਣੀ-ਕਸ਼ਮੀਰ ਦੇ ਪੁਲਵਾਮਾ ਵਿੱਚ ਪਥਰਾਅ ਕਰਨ ਵਿੱਚ ਸ਼ਾਮਲ ਘੱਟੋ-ਘੱਟ 12 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ| ਦੇਰ ਰਾਤ ਸੁਰੱਖਿਆ ਫੋਰਸਾਂ ਨੇ ਪੁਲਵਾਮਾ ਦੇ ਵੱਖ-ਵੱਖ ਪਿੰਡਾਂ ਵਿੱਚ ਛਾਪੇ ਮਾਰੇ|ਇਸ ਦੌਰਾਨ ਸੁਰੱਖਿਆ ਫੋਰਸਾਂ ਨੇ ਪਥਰਾਅ ਦੀਆਂ ਘਟਨਾਵਾਂ ਵਿੱਚ ਸ਼ਾਮਲ ਘੱਟੋ-ਘੱਟ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ| ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ| ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਹਾਲਾਂਕਿ ਦਾਅਵਾ ਕੀਤਾ ਕਿ ਉਹ ਪਥਰਾਅ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਨਹੀਂ ਸਨ| ਦੋਸ਼ੀਆਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਤੁਰੰਤ ਛੱਡਣ ਦੀ ਮੰਗ ਕਰ ਰਹੇ ਹਨ|


