- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ ਹਰਿਆਣਾ ਤੇ ਤਾਮਿਲ ਵਿਚਾਲੇ ਮੁਕਾਬਲਾ ਹੋਇਆ ਟਾਈ
ਕੋਲਕਾਤਾ – ਤਾਮਿਲ ਤਲਾਈਵਾਸ ਤੇ ਹਰਿਆਣਾ ਸਟੀਲਰਸ ਨੇ ਮੰਗਲਵਾਰ ਨੂੰ ਪ੍ਰੋ ਕਬੱਡੀ ਲੀਗ ਦੇ 6ਵੇਂ ਸੈਸ਼ਨ ਦੇ ਰੋਮਾਂਚਕ ਮੁਕਾਬਲੇ ‘ਚ 40-40 ਨਾਲ ਟਾਈ ਖੇਡਿਆ। ਹਰਿਆਣਾ ਸਟੀਸਰਸ ਆਖਰੀ ਸਮੇਂ ‘ਚ 2 ਅੰਕ ਹਾਸਲ ਕਰ ਟਾਈ ਕਰਨ ‘ਚ ਸਫਲ ਰਹੀ। ਮੋਨੂੰ ਗੋਇਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਰਿਆਣਾ ਦੇ ਲਈ 17 ਅੰਕ ਹਾਸਲ ਕੀਤੇ। ਅਜੈ ਠਾਕੁਰ ਨੇ ਤਾਮਿਲ ਤਲਾਈਵਾਸ ਦੇ ਲਈ ਸ਼ਾਨਦਾਰ ਖੇਡ ਜਾਰੀ ਰੱਖਿਆ ਤੇ ਉਸ ਨੇ ਵੀ 17 ਅੰਕ ਹਾਸਲ ਕੀਤੇ। ਦੋਵੇਂ ਟੀਮਾਂ ਗਰੁੱਪ ਸੂਚੀ ‘ਚ ਹੇਠਲੇ ਸਥਾਨਾਂ ‘ਤੇ ਰਹੀਆਂ।


