- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ
ਚੰਡੀਗੜ – ਮੋਗਾ ਜ਼ਿਲ੍ਹੇ ਦੀਆਂ ਦੋ ਭੈਣਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਰਟ ਵਿੱਚ ਚਲਾਨ ਪੇਸ਼ ਕਰਕੇ 7 ਅਪ੍ਰੈਲ 2021 ਨੂੰ ਸਬੰਧਤ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਹੀਂ ਐਕਸ਼ਨ ਟੇਕਨ ਰਿਪੋਰਟ ਤਲਬ ਕੀਤੀ ਹੈ ।


