- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਭਾਰੀ ਮੀਹ ਸਬੰਧੀ ਅਲਰਟ ਜਾਰੀ
ਚੰਡੀਗੜ੍ਹ – ਅਗਾਮੀ ਦਿਨਾਂ ਦੌਰਾਨ ਪੰਜਾਬ ਰਾਜ ਦੇ ਵਖ ਵਖ ਹਿਸਿਆ ਵਿਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਸਬੰਧੀ ਮੋਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਸਿਆ ਕਿ ਭਾਰਤੀ ਮੋਸਮ ਵਿਭਾਗ ਦੇ ਚੰਡੀਗੜ੍ਹ ਸਥਿਤ ਕੇਂਦਰ ਵਲੋਂ ਰਾਜ ਸਰਕਾਰ ਨੂੰ ਸੂਚਨਾ ਭੇਜੀ ਗਈ ਹੈ ਕਿ 22 ਸਤੰਬਰ 2018 ਤੋਂ 24 ਸਤੰਬਰ 2018 ਤਕ ਰਾਜ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿਚ ਪੈਂਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਭਾਰੀ (7-12 ਸੈਂਟੀਮੀਟਰ) ਤੋਂ ਬਹੁਤ ਭਾਰੀ ਮੀਹ (12 ਸੈਂਟੀਮੀਟਰ ਤੋਂ ਜਿਆਦਾ) ਪੈਣ ਦੀ ਸੰਭਾਵਨਾ ਹੈ।


