- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 19 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ
ਚੰਡੀਗੜ – ਪੰਜਾਬ ਸਰਕਾਰ ਵੱਲੋਂ 19 ਸਤੰਬਰ, 2018 ਨੂੰ ਜਨਤਕ ਛੁੱਟੀ ਐਲਾਨੀ ਗਈ ਹੈ ਤਾਂ ਜੋ ਸੂਬੇ ਦੇ ਲੋਕ ਇਸ ਦਿਨ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਅਤੇ ਚੰਡੀਗੜ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਮਿਤੀ 19 ਸਤੰਬਰ, 2018 ਦਿਨ ਬੁੱਧਵਾਰ ਦੀ ਜਨਤਕ ਛੁੱਟੀ ਐਲਾਨੀ ਗਈ ਹੈ।


