- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੂਲ ਟਾਊਨ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਭਲਕੇ
ਫੂਲ – ਨੇੜਲੇ ਪਿੰਡ ਫੂਲ ਟਾਊਨ ਵਿਖੇ ਕ੍ਰਿਸ਼ਨ ਜਨਮ ਅਸਟਮੀ ਦਾ ਦਿਹਾੜਾ 3 ਸਤੰਬਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਠਾਕੁਰ ਦੁਆਰਾ ਦੇ ਮਹੰਤ ਪਰਮਾਨੰਦ (ਗੋਗੀ ਬਾਵਾ) ਨੇ ਦੱਸਿਆ ਕਿ ਇਸ ਸਾਲ ਵੀ ਕ੍ਰਿਸ਼ਨ ਜਨਮ ਅਸਟਮੀ ਦਾ ਸੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਜੈ ਜਵਾਲਾ ਭਜਨ ਮੰਡਲੀ ਤਪਾ ਵੱਲੋ ਕੀਰਤਨ ਕੀਤਾ ਜਾਵੇਗਾ ਅਤੇ ਗਾਇਕ ਹਰਜੋਤ ਬਾਵਾ ਵੱਲੋਂ ਭੇਟਾਂ ਨਾਲ ਕ੍ਰਿਸ਼ਨ ਜੀ ਦਾ ਗੁਣਗਾਣ ਕੀਤਾ ਜਾਵੇਗਾ। ਰਾਤ ਸਮੇਂ ਵੱਖ-ਵੱਖ ਝਲਕੀਆਂ, ਡਾਂਡੀਆ ਅਤੇ ਮਟਕੀ ਵੀ ਤੋੜੀ ਜਾਵੇਗੀ। ਮਟਕੀ ਤੋੜਨ ਵਾਲੇ ਨੂੰ ਗੋਗੀ ਬਾਵਾ ਵੱਲੋ ਵਿਸੇਸ਼ ਇਨਾਮ ਦਿੱਤਾ ਜਾਵੇਗਾ। 4 ਸਤੰਬਰ ਦਿਨ ਮੰਗਲਵਾਰ ਨੂੰ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ।


