- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਦਰੀਨਾਥ ਨੇ ਲਿਆ ਕ੍ਰਿਕਟ ਤੋਂ ਸੰਨਿਆਸ
ਨਵੀਂ ਦਿੱਲੀ – ਸਾਬਕਾ ਭਾਰਤੀ ਕ੍ਰਿਕਟ ਸੁਬਰਾਮਨੀਅਮ ਬਦਰੀਨਾਥ ਨੇ ਖੇਡ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਤਾਮਿਲਨਾਡੂ ਦੇ ਮੱਧਕ੍ਰਮ ਦੇ ਬੱਲੇਬਾਜ਼ ਬਦਰੀਨਾਥ ਨੇ ਭਾਰਤ ਵਲੋਂ 2 ਟੈਸਟ, 7 ਵਨ ਡੇ ਤੇ ਇਕ ਟੀ-20 ਕੌਮਾਂਤਰੀ ਮੈਚ ਖੇਡੇ ਹਨ। ਉਸ ਨੇ ਕਿਹਾ ਕਿ ਹੁਣ ਮੈਂ ਆਪਣੇ ਪਰਿਵਾਰ ਨਾਲ ਜ਼ਿਆਦਾ ਸਮਾਂ ਬਤੀਤ ਕਰਨਾ ਚਾਹੁੰਦਾ ਹਾਂ। ਹੁਣ ਪਰਿਵਾਰ ਮੇਰੀ ਪਹਿਲ ਹੈ। ਇਹ ਫੈਸਲਾ ਲੈਣ ‘ਚ ਵੀ ਪਰਿਵਾਰ ਦੀ ਭੂਮੀਕਾ ਅਹਿਮ ਰਹੀ। ਉਸ ਨੇ ਆਪਣੇ ਉਚ ਕੋਟੀ ਦੇ ਕ੍ਰਿਕਟ ਕਰੀਅਰ ‘ਚ 145 ਮੈਚਾਂ ‘ਚ 54.49 ਦੀ ਔਸਤ ਨਾਲ 10,245 ਦੌੜਾਂ ਬਣਾਈਆਂ, ਜਿਸ ‘ਚ 32 ਸੈਂਕੜੇ ਵੀ ਸ਼ਾਮਲ ਹੈ।


