- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੰਗਾਲ ਵਾਰੀਅਰਸ ਨੇ ਬੈਂਗਲੁਰੂ ਬੁਲਸ ਨੂੰ 33-31 ਨਾਲ ਹਰਾਇਆ
ਨਵੀਂ ਦਿੱਲੀ – ਕਬੱਡੀ ਭਾਰਤ ਦੀ ਇਕ ਪ੍ਰਸਿੱਧ ਖੇਡ ਹੈ। ਕਬੱਡੀ ਹੁਣ ਭਾਰਤ ਤੋਂ ਇਲਾਵਾ ਸਾਰੇ ਵਿਸ਼ਵ ‘ਚ ਵੀ ਮਕਬੂਲ ਹੋ ਰਹੀ ਹੈ। ਕਬੱਡੀ ਦੇ ਕਈ ਕੌਮੀ ਅਤੇ ਕੌਮਾਂਤਰੀ ਟੂਰਨਾਮੈਂਟ ਕਰਾਏ ਜਾਂਦੇ ਹਨ। ਇਸ ਲੜੀ ਭਾਰਤ ‘ਚ ਪ੍ਰੋ ਕਬੱਡੀ ਲੀਗ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਪ੍ਰੋ ਕਬੱਡੀ ਦੇ ਹੋਏ ਮੈਚ ‘ਚ ਮਨਿੰਦਰ ਸਿੰਘ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ‘ਤੇ ਬੰਗਾਲ ਵਾਰੀਅਰਸ ਨੇ ਪ੍ਰੋ ਕਬੱਡੀ ਲੀਗ ਦੇ ਛੇਵੇਂ ਸੈਸ਼ਨ ਦੇ ਮੈਚ ‘ਚ ਬੈਂਗਲੁਰੂ ਬੁਲਸ ਨੂੰ 33-31 ਨਾਲ ਹਰਾਇਆ। ਮਨਿੰਦਰ ਨੇ ਬੰਗਾਲ ਵਾਰੀਅਰਸ ਲਈ 14 ਅੰਕ ਬਣਾਏ। ਮਹੇਸ਼ ਗੌੜ ਨੇ 6 ਰੇਡ ਅੰਕ ਜੁਟਾਏ।


