- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੱਲੇਬਾਜ਼ ਜੇਮਸ ਵਿਨਸੇ ਇੰਗਲੈਂਡ ਟੀਮ ‘ਚ ਸ਼ਾਮਲ
ਲੰਡਨ – ਹੈਂਪਸ਼ਾਇਰ ਦੇ ਬੱਲੇਬਾਜ਼ ਜੇਮਸ ਵਿਨਸੇ ਨੂੰ ਭਾਰਤ ਵਿਰੁੱਧ 30 ਅਗਸਤ ਤੋਂ ਸਾਊਥਪੰਟਨ ਵਿਚ ਹੋਣ ਵਾਲੇ ਚੌਥੇ ਕ੍ਰਿਕਟ ਟੈਸਟ ਮੈਚ ਲਈ ਅੱਜ ਇੰਗਲੈਂਡ ਦੀ 14 ਮੈਂਬਰੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਸਾਲ ਅਪ੍ਰੈਲ ਵਿਚ ਨਿਊਜ਼ੀਲੈਂਡ ਵਿਰੁੱਧ ਟੈਸਟ ਮੈਚ ਖੇਡਣ ਵਾਲੇ 27 ਸਾਲਾ ਵਿਨਸੇ ਚੰਗੀ ਫਾਰਮ ਵਿਚ ਹੈ। ਉਸ ਨੇ ਪਿਛਲੇ ਹਫਤੇ ਨਾਟਿੰਘਮਸ਼ਾਇਰ ਵਿਰੁੱਧ 74 ਤੇ 147 ਦੌੜਾਂ ਬਣਾਈਆਂ ਸਨ। ਇਸ ਸੈਸ਼ਨ ਵਿਚ ਕਾਊਂਟੀ ਚੈਂਪੀਅਨਸ਼ਿਪ ਵਿਚ ਉਸਦੀ ਔਸਤ 56 ਸੀ। 5 ਮੈਚਾਂ ਦੀ ਲੜੀ ਵਿਚ ਇੰਗਲੈਂਡ ਅਜੇ ਵੀ 2-1 ਨਾਲ ਅੱਗੇ ਹੈ।


