- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੱਸ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ
ਬਠਿੰਡਾ – ਬੱਸ ਸਟੈਡ ਭੁੱਚੋ ਮੰਡੀ ਵਿਖੇ ਇਕ ਨੋਜਵਾਨ ਦੀ ਬੱਸ ਹੇਠ ਆਉਣ ਨਾਲ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਜਾਣਕਾਰੀ ਅਨੁਸਾਰ ਨੋਜਵਾਨ ਸੁਖਵੀਰ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਾਲਿਆਂਵਾਲੀ ਵਾਰਡ ਨੰ:4 ਬੱਸ ਸਟੈਡ ਵਿੱਚ ਬੱਸ ਕਰੋਸ ਕਰ ਰਿਹਾ ਸੀ ਤਾ ਅਚਾਨਕ ਅੱਗੇ ਤੋ ਫਤਿਹ ਦੀ ਬੱਸ ਫੇਟ ਵਿੱਚ ਆਉਣ ਨਾਲ ਉਹ ਜਖਮੀ ਹੋ ਗਿਆ। ਜਿਸ ਨੂੰ ਸਹਾਰਾ ਕਲੱਬ ਭੁੱਚੋ ਮੰਡੀ ਨੇ ਮੋਕੇ ਤੇ ਪਹੁੰਚ ਕੇ ਆਦੇਸ਼ ਹਸਪਤਲ ਵਿੱਚ ਲਿਆਦਾ ਜਿਥੇ ਡਾਕਟਰਾ ਨੇ ਨੋਜਵਾਨ ਮ੍ਰਿਤਕ ਘੋਸ਼ਿਤ ਕਰ ਦਿੱਤਾ।


