- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਖ਼ਿਲਾਫ਼ ਪਹਿਲੇ ਟੈਸਟ ’ਚੋਂ ਵਾਰਨਰ ਬਾਹਰ
ਸਿਡਨੀ – ਆਸਟਰੇਲੀਆ ਦਾ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਸੱਟ ਕਾਰਨ ਭਾਰਤੀ ਕ੍ਰਿਕਟ ਟੀਮ ਖ਼ਿਲਾਫ਼ ਐਡੀਲੇਡ ਵਿੱਚ 17 ਦਸੰਬਰ ਤੋਂ ਸ਼ੁਰੂ ਹੋ ਰਹੇ ਪਹਿਲੇ ਟੈਸਟ ਮੈਚ ’ਚੋਂ ਬਾਹਰ ਹੋ ਗਿਆ ਹੈ। ਵਾਰਨਰ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਹੀ ਟੈਸਟ ਵਿੱਚ ਉਤਰਨਾ ਚਾਹੁੰਦਾ ਹੈ ਅਤੇ ਉਸ ਦਾ ਟੀਚਾ ਮੈਲਬਰਨ ਵਿੱਚ 26 ਦਸੰਬਰ ਤੋਂ ਸ਼ੁਰੂ ਹੋ ਰਿਹਾ ਟੈਸਟ ਮੈਚ ਹੈ। ਉਸਨੇ ਕਿਹਾ, ‘‘ਹੁਣ ਸੱਟ ਪਹਿਲਾਂ ਤੋਂ ਬਿਹਤਰ ਹੈ, ਪਰ ਮੈਂ ਆਪਣੀ ਤਸੱਲੀ ਲਈ ਸੌ ਫ਼ੀਸਦੀ ਠੀਕ ਹੋ ਕੇ ਹੀ ਉਤਰਨਾ ਚਾਹੁੰਦਾ ਹਾਂ ਤਾਂ ਕਿ ਦੌੜ ਲੈਣ ਅਤੇ ਫੀਲਡਿੰਗ ਕਰਨ ਵਿੱਚ ਸਮੱਸਿਆ ਨਾ ਆਵੇ।


