- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ਵਕਰਮਾ ਦਿਵਸ ‘ਚ ਸ਼ਮੂਲੀਅਤ
ਲੁਧਿਆਣਾ, 25 ਅਕਤੂਬਰ (ਵਾਇਆ ਪੰਜਾਬ ਬਿਊਰੋ)
ਪੰਜਾਬ ਸਰਕਾਰ ਵਲੋਂ ਲੁਧਿਆਣਾ ਦੇ ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਹਰਦੀਪ ਸਿੰਘ ਮੂੰਡੀਆ ਆਦਿ ਹਾਜ਼ਰ ਸਨ।


