- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਹਰਿਆਣਾ ਵੱਲੋਂ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦੇ ਹੁਕਮ
ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਜੁਰਮ ਰੋਕਥਾਮ) ਐਕਟ ਦੇ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨਾਲ ਸਬੰਧਤ ਮਾਮਲੇ ’ਤੇ ਪਹਿਲ ਦੇ ਆਧਾਰ ’ਤੇ ਕੰਮ ਕਰਨ ਦੇ ਆਦੇਸ਼ ਦਿਤੇ ਹਨ। ਸ਼ੁਰੂ ਵਿਚ ਅਜਿਹੀ ਅਦਾਲਤਾਂ ਉਨਾਂ ਚਾਰ ਜਿਲਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ ਜਿਥੇ ਪੈਂਡਿੰਗ ਮਾਮਲਿਆਂ ਦੀ ਗਿਣਤੀ ਉਮੀਦ ਤੋਂ ਵਧ ਹੈ। ਸ੍ਰੀ ਮਨੋਹਰ ਲਾਲ ਅਜ ਇਥੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਜੁਰਮ ਰੋਕਥਾਮ) ਨਿਯਮ, 1995 ਦੇ ਪ੍ਰਵਧਾਨ ਦੇ ਤਹਿਤ ਹੋਈ ਤਰਕੀ ਦੀ ਸਮੀਖਿਆ ਕਰਨ ਲਈ ਰਾਜ ਪਧਰੀ ਵਿਜੀਲੈਂਸ ਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।


