- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਨੂੰ ਨਵੀਂ ਜਰਸੀ ਬਹੁਤ ਪਸੰਦ ਆਈ : ਵਿਰਾਟ ਕੋਹਲੀ
ਲੰਡਨ – ਆਈ. ਸੀ. ਸੀ. ਵਿਸ਼ਵ ਕੱਪ 2019 ‘ਚ ਇੰਗਲੈਂਡ ਵਿਰੁੱਧ ਖੇਡੇ ਜਾਣ ਵਾਲੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੂੰ ਨਵੀਂ ਜਰਸੀ ਬਹੁਤ ਪਸੰਦ ਆਈ ਹੈ ਅਤੇ ਇਹ ਕੁੱਝ ਚੰਗੀਆਂ ਜਰਸੀਆਂ ‘ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਉਹ 10 ‘ਚੋਂ 8 ਅੰਕ ਦੇਣਗੇ। ਵਿਰਾਟ ਨੇ ਕਿਹਾ ਕਿ ਖੇਡ ‘ਚ ਬਦਲਾਅ ਦੇ ਤੌਰ ‘ਤੇ ਇਹ ਚੰਗੀ ਹੈ ਪਰ ਮੈਨੂੰ ਲੱਗਦਾ ਹੈ ਕਿ ਸਾਡੀ ਨੀਲੀ ਜਰਸੀ ਹਮੇਸ਼ਾ ਤੋਂ ਚੰਗੀ ਹੈ ਅਤੇ ਅਸੀਂ ਇਸ ਨੂੰ ਪਹਿਨ ਕੇ ਮਾਣ ਮਹਿਸੂਸ ਕਰਦੇ ਹਾਂ।


