- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਨੂੰ ਸ਼ੋਇਬ ਦੀਆਂ ਪ੍ਰਾਪਤੀਆਂ ’ਤੇ ਮਾਣ: ਸਾਨੀਆ
ਲੰਡਨ – ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰਨ ਵਾਲੇ ਸ਼ੋਇਬ ਮਲਿਕ ਦੀ ਪਤਨੀ ਅਤੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਅੱਜ ਟਵਿੱਟਰ ’ਤੇ ਕਿਹਾ ਕਿ ਉਸ ਨੂੰ ਉਸ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ। ਸਾਨੀਆ ਨੇ ਭਾਵੁਕ ਪੋਸਟ ਵਿੱਚ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਲਈ ਇਹ ਨਵੀਂ ਸ਼ੁਰੂਆਤ ਹੋਵੇਗੀ। ਉਸ ਨੇ ਸ਼ੋਇਬ ਮਲਿਕ ਨੂੰ ਟੈਗ ਕਰਦਿਆਂ ਟਵੀਟ ਕੀਤਾ, ‘‘ਹਰੇਕ ਕਹਾਣੀ ਦਾ ਅੰਤ ਹੁੰਦਾ ਹੈ, ਪਰ ਜ਼ਿੰਦਗੀ ਵਿੱਚ ਜਦੋਂ ਕੁੱਝ ਖ਼ਤਮ ਹੁੰਦਾ ਹੈ ਤਾਂ ਨਵੀਂ ਸ਼ੁਰੂਆਤ ਹੁੰਦੀ ਹੈ। ਸ਼ੋਇਬ ਤੁਸੀਂ 20 ਸਾਲ ਤੱਕ ਆਪਣੇ ਦੇਸ਼ ਲਈ ਮਾਣ ਨਾਲ ਖੇਡੇ। ਤੁਸੀਂ ਸਨਮਾਨ ਅਤੇ ਨਿਮਰਤਾ ਨਾਲ ਅਜਿਹਾ ਕਰਦੇ ਰਹੇ।


