- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਵੱਲੋਂ ਈਦ ਤੇ ਅਕਸ਼ੈ ਤ੍ਰਿਤੀਆ ਦੀ ਮੁਬਾਰਕਬਾਦ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਈਦ-ਉਲ-ਫਿਤਰ ਮੌਕੇ ਮੁਬਾਰਕਬਾਦ ਦਿੱਤੀ ਤੇ ਦੁਆ ਕੀਤੀ ਕਿ ਮੁਲਕ ਕੋਵਿਡ ਮਹਾਮਾਰੀ ਤੋਂ ਪਾਰ ਪਾ ਲਵੇ, ਸਾਂਝੇ ਯਤਨਾਂ ਨਾਲ ਮਨੁੱਖਤਾ ਦੇ ਭਲੇ ਲਈ ਕੰਮ ਕੀਤਾ ਜਾ ਸਕੇ। ਮੋਦੀ ਨੇ ਟਵੀਟ ਕਰ ਕੇ ਲੋਕਾਂ ਨੂੰ ਚੰਗੀ ਸਿਹਤ ਤੇ ਤੰਦਰੁਸਤੀ ਲਈ ਸ਼ੁਭ ਇੱਛਾਵਾਂ ਦਿੱਤੀਆਂ। ਉਨ੍ਹਾਂ ਅਕਸ਼ੈ ਤ੍ਰਿਤੀਆ ਦੇ ਸ਼ੁੱਭ ਮੌਕੇ ਉਤੇ ਵੀ ਲੋਕਾਂ ਨੂੰ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਵਧਾਈ ਵੀ ਦਿੱਤੀ।


