- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਸਥਾਨ ਵਿੱਚ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਕਾਰਨ 24 ਵਿਅਕਤੀਆਂ ਦੀ ਮੌਤ
ਬੂੰਦੀ – ਰਾਜਸਥਾਨ ਦੇ ਬੂੰਦੀ ਜ਼ਿਲੇ ਵਿੱਚ ਅੱਜ ਸਵੇਰਸਾਰ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ| ਹਾਦਸੇ ਦੌਰਾਨ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਬਰਾਤ ਕੋਟਾ ਤੋਂ ਸਵਾਈਮਾਧੋਪੁਰ ਜਾ ਰਹੀ ਸੀ| ਬੱਸ ਵਿੱਚ 30 ਵਿਅਕਤੀ ਸਵਾਰ ਸੀ| ਦੱਸਿਆ ਜਾਂਦਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਸੀ ਤਾਂ ਬੱਸ ਦੀ ਰਫਤਾਰ ਕਾਫੀ ਤੇਜ਼ ਸੀ| ਇਸ ਦੌਰਾਨ ਡਰਾਈਵਰ ਤੋਂ ਬੱਸ ਅਣਕੰਟਰੋਲ ਹੋਣ ਕਾਰਨ ਨਹਿਰ ਵਿੱਚ ਡਿੱਗ ਪਈ| ਬੱਸ ਵਿੱਚ ਸਵਾਰ ਸਾਰੇ ਲੋਕ ਕੋਟਾ ਦੇ ਰਹਿਣ ਵਾਲੇ ਹਨ|


