- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਚੋਣ ਲੜਨ ਸਬੰਧੀ ਫ਼ੈਸਲਾ ਜਲਦ ਲਵਾਂਗੀ: ਕਮਲਾ ਹੈਰਿਸ
ਵਾਸ਼ਿੰਗਟਨ – ਭਾਰਤੀ ਮੂਲ ਦੀ ਪਹਿਲੀ ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਕਿਹਾ ਕਿ ਅਮਰੀਕਾ ਵਿਚ 2020 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਭਾਗ ਲੈਣ ਸਬੰਧੀ ਉਹ ਜਲਦ ਫ਼ੈਸਲਾ ਲਵੇਗੀ। ਹੈਰਿਸ ਨੇ ਕਿਹਾ ਉਸ ਨੂੰ ਯਕੀਨ ਹੈ ਕਿ ਅਮਰੀਕੀ ਲੋਕ ਦੇਸ਼ ਦੇ ਸਰਵਉੱਚ ਅਹੁਦੇ ਉਤੇ ਕਿਸੇ ਔਰਤ ਨੂੰ ਦੇਖਣ ਲਈ ਤਿਆਰ ਹਨ। ਹੈਰਿਸ ਨੂੰ ਆਗਾਮੀ ਰਾਸ਼ਟਰਪਤੀ ਚੋਣਾਂ ਵਾਸਤੇ ਡੋਨਲਡ ਟਰੰਪ ਦੇ ਵਿਰੋਧੀ ਵਜੋਂ ਡੈਮੋਕ੍ਰੈਟਿਕ ਪਾਰਟੀ ਦੇ ਪ੍ਰਭਾਵੀ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ। ਹੈਰਿਸ ਇੱਥੇ ਆਪਣੀ ਕਿਤਾਬ ‘ਦਿ ਟਰੁੱਥ ਵੀ ਹੋਲਡ: ਐਨ ਅਮੈਰੀਕਨ ਜਰਨੀ’ ਸਬੰਧੀ ਦੌਰੇ ਦੌਰਾਨ ਗੱਲਬਾਤ ਕਰ ਰਹੇ ਸਨ।


